ਸਟੇਡੀਅਮ ਰੋਡ ਸਥਿਤ ਰੇਲਵੇ ਅੰਡਰ ਬ੍ਰਿਜ (RUB) ਢਾਂਚਾਗਤ ਤੌਰ ‘ਤੇ ਮਜ਼ਬੂਤ
ਸੁਨਾਮ, 11 ਨਵੰਬਰ 2025 : ਸੁਨਾਮ ਊਧਮ ਸਿੰਘ ਵਾਲਾ (Sunam Udham Singh Wala) ਦੇ ਐੱਸ. ਡੀ. ਐੱਮ. ਪ੍ਰਮੋਦ ਸਿੰਗਲਾ ਨੇ ਰੇਲਵੇ ਵੱਲੋਂ ਪ੍ਰਾਪਤ ਪੱਤਰ ਦੇ ਅਧਾਰ ‘ਤੇ ਪੁਸ਼ਟੀ ਕੀਤੀ ਹੈ ਕਿ ਸਟੇਡੀਅਮ ਰੋਡ ਸਥਿਤ ਰੇਲਵੇ ਅੰਡਰ ਬ੍ਰਿਜ (Railway Under Bridge) (RUB) ਢਾਂਚਾਗਤ ਤੌਰ ‘ਤੇ ਮਜ਼ਬੂਤ ਹੈ ਅਤੇ ਇਸ ਸਬੰਧੀ ਰੇਲ ਗੱਡੀਆਂ ਜਾਂ ਵਾਹਨਾਂ ਜਾਂ ਕਿਸੇ ਵੀ…
ਦਿੱਲੀ ਧਮਾਕਾ ਮਾਮਲੇ ਵਿਚ ਡਾਕਟਰ ਉਮਰ ਮੁਹੰਮਦ ਦੀ ਮਾਂ ਅਤੇ ਦੋ ਭਰਾ ਗ੍ਰਿਫ਼ਤਾਰ
ਨਵੀਂ ਦਿੱਲੀ, 11 ਨਵੰਬਰ 2025 : ਬੀਤੀ ਸ਼ਾਮ ਦਿੱਲੀ ਦੇ ਲਾਲ ਕਿਲਾ ਨੇੜੇ ਹੋਏ ਧਮਾਕੇ ਦੇ ਮਾਮਲੇ ਵਿਚ ਜਾਂਚ ਏਜੰਸੀਆਂ ਨੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਦੇ ਚਲਦਿਆਂ ਡਾਕਟਰ ਉਮਰ (Doctor Omar) ਦੀ ਪਛਾਣ ਕੀਤੀ ਹੈ, ਜਿਸਦੇ ਚਲਦਿਆਂ ਹਾਲ ਦੀ ਘੜੀ ਡਾਕਟਰ ਉਮਰ ਮੁਹੰਮਦ ਦੀ ਮਾਂ ਅਤੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।…
ਦਦਹੇੜਾ ਵਿਚ ਕਿਸਾਨਾਂ ਨੇ ਕੀਤੀ ਸੁਪਰਸੀਡਰ ਨਾਲ ਕਣਕ ਦੀ ਬਿਜਾਈ
ਪਟਿਆਲਾ, 11 ਨਵੰਬਰ 2025 : ਇੱਥੇ ਨਾਭਾ ਰੋਡ ‘ਤੇ ਪਿੰਡ ਦਦਹੇੜਾ (Village Dadhera) ਦੇ ਇੱਕ ਘੱਟ ਜਮੀਨ ਹੋਣ ਦੇ ਬਾਵਜੂਦ ਪਰਾਲੀ ਨੂੰ ਪਿਛਲੇ 10 ਸਾਲਾਂ ਤੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਨੇ ਅੱਜ ਆਪਣੀ ਚਾਰ ਏਕੜ ਜਮੀਨ ‘ਚ ਸੁਪਰਸੀਡਰ ਤੇ ਮਲਚਿੰਗ (Mulching on Superseeder) ਜਰੀਏ ਕਣਕ ਦੀ ਬਿਜਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ…
ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ ਪੈਨਸ਼ਨ ਸੇਵਾ ਮੇਲਾ 13 ਤੋ 15 ਤੱਕ : ਪ੍ਰਦੀਪ
ਸੰਗਰੂਰ, 11 ਨਵੰਬਰ 2025 : ਜਿਲ੍ਹਾ ਖ਼ਜ਼ਾਨਾ ਅਫ਼ਸਰ ਸੰਗਰੂਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ 14 ਹਜ਼ਾਰ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਈ-ਕੇ. ਵਾਈ. ਸੀ. ਕਰਨ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਸੰਗਰੂਰ ਵਿਖੇ ਮਿਤੀ 13, 14 ਅਤੇ 15 ਨਵੰਬਰ ਨੂੰ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ ।ਪੈਨਸ਼ਨਰ ਸੇਵਾ ਮੇਲੇ…
ਦਿੱਲੀ ਧਮਾਕੇ ਵਿਚ ਜਿਹੜੇ ਵੀ ਲੋਕ ਸ਼ਾਮਲ ਹੋਣਗੇ ਨੂੰ ਕੋਈ ਨਹੀਂ ਬਚਾਅ ਸਕੇਗਾ : ਮੋਦੀ
ਨਵੀਂ ਦਿੱਲੀ, 11 ਨਵੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਏ ਧਮਾਕੇ ਤੇ ਬੋਲਦਿਆਂ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਦਿੱਲੀ ਧਮਾਕੇ ਵਿਚ ਜਿਹੜੇ ਵੀ ਲੋਕ ਸ਼ਾਮਲ ਹੋਣਗੇ ਨੂੰ ਕੋਈ ਵੀ ਬਚਾਅ ਨਹੀਂ ਸਕੇਗਾ।ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਭੂਟਾਨ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ ।ਭਾਰਤ…
ਪ੍ਰਧਾਨ ਮੰਤਰੀ ਹਰਿਆਣਵੀਆਂ ਤੇ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ
“ਟੋਹਾਣਾ, ਪਾਤੜਾਂ, ਸਮਾਣਾ, ਪਟਿਆਲਾ” ਰੇਲ ਲਿੰਕ ਜਲਦ ਤੋਂ ਜਲਦ ਪ੍ਰਵਾਨ ਕਰਨ : ਪ੍ਰੋ. ਬਡੂੰਗਰਪਟਿਆਲਾ, 11 ਨਵੰਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਫਿਰੋਜ਼ਪੁਰ – ਦਿੱਲੀ ਬੰਦੇ ਭਾਰਤ ਰੇਲ ਗੱਡੀ ਦੀ ਆਰੰਭਤਾ ਹੋਣ ਦਾ ਸੁਆਗਤ ਕਰਦਿਆਂ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਭਾਈ ਮੋਦੀ ਤੇ ਰੇਲਵੇ ਮੰਤਰੀ…
🔴 ਪੰਜਾਬ ਵਿੱਚ ਰੈੱਡ ਅਲਰਟ ਜਾਰੀ: ਦਿੱਲੀ ਬੰਬ ਧਮਾਕੇ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧ :
(Delhi News): ਦਿੱਲੀ ਵਿੱਚ ਸੋਮਵਾਰ, 10 ਨਵੰਬਰ ਨੂੰ ਲਾਲ ਕਿਲੇ ਦੇ ਨੇੜੇ ਹੋਏ ਭਿਆਨਕ ਕਾਰ ਬੰਬ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਧਮਾਕੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਜ਼ਖਮੀ ਹੋਏ ਹਨ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਨੇ ਰਾਜ ਭਰ…
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ
ਚੰਡੀਗੜ੍ਹ, 11 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 74 ਐਫ. ਆਈ. ਆਰਜ਼….
ਪੁੰਛ ਜਿਲੇ ਵਿਚ ਕੰਟਰੋਲ ਰੇਖਾ ਤੇ ਧਮਾਕੇ ਵਿਚ ਜਵਾਨ ਜ਼ਖ਼ਮੀ
ਮੇਂਧਰ/ਜੰਮੂ, 11 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ ਦੇ ਪੁੰਛ ਜਿ਼ਲੇ ਵਿਖੇ ਕੰਟਰੋਲ ਰੇਖਾ ਤੇ ਬਾਰੂਦੀ ਸੁਰੰਗ ਧਮਾਕੇ ਵਿਚ ਇਕ ਨੌਜਵਾਨ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ ।ਘਟਨਾ ਵਾਪਰਨ ਵੇਲੇ ਨੌਜਵਾਨ ਕਰ ਰਿਹਾ ਸੀ ਗਸ਼ਤਅਧਿਕਾਰੀਆਂ ਦੇ ਦੱਸਣ ਅਨੁਸਾਰ ਉਕਤ ਘਟਨਾ ਉਸ ਵੇਲੇ ਵਾਪਰੀ ਜਦੋਂ ਮੇਂਢਰ ਤਹਿਸੀਲ ਦੇ ਤਾਇਨ ਮਨਕੋਟ ਫਾਰਵਰਡ ਇਲਾਕੇ…
ਟੈ੍ਰਫਿਕ ਪੁਲਸ ਨੇ ਜਾਰੀ ਕੀਤੀ ਨਵੀਂ ਐਡਵਾਈਜਰੀ
ਲਾਲ ਕਿਲਾ ਕੀਤਾ ਤਿੰਨ ਦਿਨਾਂ ਵਾਸਤੇ ਬੰਦਨਵੀਂ ਦਿੱਲੀ, 11 ਨਵੰਬਰ 2025 : ਬੀਤੀ ਸ਼ਾਮ ਦਿੱਲੀ ਵਿਖੇ ਲਾਲ ਕਿਲੇ ਦੇ ਨੇੜੇ ਹੋਏ ਬੰਬ ਧਮਾਕਿਆਂ ਤੋਂ ਬਾਅਦ ਜਿਥੇਟੈ੍ਰਫਿਕ ਪੁਲਸ ਨੇ ਨਵੀਂ ਐਡਵਾਈਜਰੀ ਜਾਰੀ ਕਰ ਦਿੱਤੀ ਹੈ, ਉਥੇ ਹੀ ਤਿੰਨ ਦਿਨਾ ਵਾਸਤੇ ਲਾਲ ਕਿਲੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।ਕਿਸ ਨੇ ਕੀਤਾ ਹੈ ਲਾਲ ਕਿਲੇ ਨੂੰ ਬੰਦਧਮਾਕੇ…
